ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਵਲੋਂ ਤੀਆਂ ਦਾ ਤਿਉਹਾਰ ਉਤਸਾਹ ਨਾਲ ਮਨਾਇਆ ਗਿਆ।ਮੈਡਮ ਸਰਨਦੀਪ ਕੌਰ ਅਤੇ ਰਮਨਦੀਪ ਕੌਰ ਨੇ ਲੜਕੀਆਂ ਨੂੰ ਗਿੱਧੇ ਤੇ ਬੋਲੀਆਂ ਰਾਹੀਂ ਆਪਣੇ ਪੁਰਾਣੇ ਸੱਭਿਆਚਾਰ ਤੋਂ ਜਾਣੂ ਕਰਵਾਇਆ ਗਿਆ ਤੇ ਲੜਕੀਆਂ ਨੇ ਖੂਬ ਆਨੰਦ ਮਾਣਿਆ।ਇਸ ਮੌਕੇ ਗੁਰਮੀਤ ਕੌਰ, ਸੁਬਨ ਅਤੇ ਵੱਡੀ ਗਿਣਤੀ ‘ਚ ਲੜਕੀਆਂ ਮੌਜ਼ੂਦ ਸਨ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …