ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿੱਚ ਇੱਕ ਖ਼ਾਸ ਮਹੱਤਵ ਰੱਖਦਾ ਹੈ।ਕੁੜੀਆਂ ਨੂੰ ਇਸ ਦਿਨ ਦੀ ਉਡੀਕ ਖ਼ਾਸ ਕਰਕੇ ਰਹਿੰਦੀ ਹੈ।ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਵੀ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ।ਪ੍ਰਿੰਸੀਪਲ ਮੈਡਮ ਸ਼ਰੂਤੀ ਸਿੰਗਲਾ ਨੇ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ।ਇਸ ਖਸ਼ੀ ਦੇ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਸ਼ਮੂਲ਼ੀਅਤ ਕੀਤੀ।
Check Also
ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …