ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) -ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਆਜ਼ਾਦੀ ਦਾ ਦਿਹਾੜਾ ਧੂਮ
ਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਪੇਸ਼ ਕੀਤਾ ਗਏ ਦੇਸ਼ ਭਗਤੀ ਸਬੰਧੀ ਨਾਟਕ ਨੇ ਸਾਰਿਆਂ ਦਾ ਮਨ ਮੋਹ ਲਿਆ।ਭਾਸ਼ਣ ਪ੍ਰਤਿਯੋਗਿਤਾ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਸਟਾਫ ਵਲੋਂ ਸਨਮਾਨ ਕੀਤਾ ਗਿਆ।ਮੈਡਮ ਕਮਲ ਕੋਇਲ ਨੇ ਵਿਦਿਆਰਥੀਆਂ ਅਧਿਆਪਕ ਅਤੇ ਮਾਪਿਆਂ ਨੂੰ ਆਜ਼ਾਦੀ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਖੁਸ਼ਹਾਲੀ ਦੇ ਲਈ ਮਿਲ ਜੁਲ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ।ਮਿਊਜਿਕ ਅਧਿਆਪਕ ਸੰਜੀਵ ਸੁਲਤਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਜੋਸ਼ੀ, ਸਵੀਨਾ ਮੈਡਮ, ਸੰਦੀਪ ਸ਼ਰਮਾ, ਅਮਨਦੀਪ ਕੌਰ, ਉਮਾ ਦੇਵੀ, ਗੁਰਜੰਟ ਕੌਰ, ਮੋਨਾ ਰਾਣੀ, ਜੋਤੀ ਸ਼ਰਮਾ, ਮਨਪ੍ਰੀਤ ਕੌਰ, ਪ੍ਰਭਦੀਪ ਕੌਰ, ਹਰਮੀਤ ਕੌਰ, ਗੀਤਾ ਰਾਣੀ, ਪ੍ਰਭਦੀਪ ਕੌਰ, ਮਨਦੀਪ ਕੌਰ, ਮੈਡਮ ਕਾਮਨੀ, ਦੀਪਿਕਾ ਰਾਣੀ, ਕਮਲੇਸ਼ ਰਾਣੀ, ਗੁਰਪ੍ਰੀਤ ਕੌਰ, ਤਜਿੰਦਰ ਕੌਰ, ਮਨਮੀਤ ਤੇ ਸੰਦੀਪ ਸਿੰਘ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media