ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ ਲੌਗੋਵਾਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਅਜ਼ਾਦੀ ਦਿਵਸ
ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਉਨਾਂ ਨੇ ਦੇਸ਼ ਭਗਤੀ ਦੇ ਗੀਤ, ਭੰਗੜਾ, ਸਕਿਟ ਅਤੇ ਸਪੀਚ ਪੇਸ਼ ਕੀਤੀ।ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਅਤੇ ਮੈਨੇਜਮੈਟ ਮੈਂਬਰਾਂ ਨੇ ਬੱਚਿਆਂ ਨੂੰ 15 ਅਗਸਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media