Saturday, October 3, 2026

ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਫੁੱਟਬਾਲ (ਲੜਕੀਆਂ) ਟੀਮ ਦਾ ਜਿਲ੍ਹੇ ‘ਚੋਂ ਤੀਸਰਾ ਸਥਾਨ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੇ ਵਿਦਿਆਰਥੀਆਂ ਨੇ 68ਵੀਆਂ ਜਿਲ੍ਹਾ-ਪੱਧਰੀ ਸਕੂਲ ਖੇਡਾਂ ਅਧੀਨ ਹੋਏ ਫ਼ੁਟਬਾਲ ਟੂਰਨਾਮੈਂਟ ਵਿੱਚ ਭਾਗ ਲਿਆ, ਜੋ ਅਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਵਿੱਚ ਉਮਰ ਵਰਗ-14 ਫੁੱਟਬਾਲ (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਟਿਆਲਾ ਜ਼ਿਲੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ੲਸ ਸਮੇਂ ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਨੇ ਬੱਚਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …