ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਅਵਾਰਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਦੀ ਅਗਵਾਈ ‘ਚ ਵੇਦ ਪ੍ਰਚਾਰ ਸਪਤਾਹ ਸਮਾਪਨ ਸਮਾਰੋਹ ਸ਼ਰਧਾ ਸਹਿਤਆਯੋਜਿਤ ਕੀਤਾ ਗਿਆ।ਵੇਦ ਪ੍ਰਚਾਰ ਸਪਤਾਹ ਦੌਰਾਨ ਤਹਿਤ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਕਾਲਜ ਕੰਪਲੈਕਸ ਵਿੱਚ ਕਰਵਾਏ ਗਏ।ਜਿਸ ਵਿੱਚ ਸ਼੍ਰਾਵਣੀ ਪੁਰਬ, ਮਹਾਯੱਗ, ਪੌਦਾਰੋਪਣ, ਵੈਦਿਕ ਸ਼ੋਭਾ ਯਾਤਰਾ, ਖੂਨਦਾਨ ਕੈਂਪ, ਵੈਦਿਕ ਭਜਨ, ‘ਵੈਦਿਕ-ਧਾਰਾ’ ਨਾਮਕ ਲਘੁ-ਨਾਟਕ ਦਾ ਆਯੋਜਨ ਕੀਤਾ ਗਿਆ।
ਸਮਾਪਨ ਸਮਾਰੋਹ ਦੇ ਮੁੱਖ ਬੁਲਾਰੇ ਵਜੋਂ ਡਾ. ਵਿਸ਼ਾਲ ਭਾਰਦਵਾਜ ਮੁਖੀ ਸੰਸਕ੍ਰਿਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਤਸਰ ਸਨ, ਜਿਨਾਂ ਦਾ ਸਵਾਗਤ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਗਿਆ।ਉਨਾਂ ਨੇ ਬੱਚਿਆਂ ਨੂੰ ਵੇਦਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ।ਉਨਾਂ ਕਿਹਾ ਕਿ ਵੇਦ ਸਾਡੀ ਸੰਸ
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …