ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਗੁਰਦੀਪ
ਸਿੰਘ ਮਟੀਆ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਜਥੇਦਾਰ ਮੋਹਨ ਸਿੰਘ ਮਟੀਆ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਜਤਿੰਦਰਪਾਲ ਸਿੰਘ, ਕਰਤਾਰ ਸਿੰਘ. ਬਲਜੀਤ ਸਿੰਘ, ਸਾਬਕਾ ਮੁਲਾਜ਼ਮ ਸਤਪਾਲ ਸਿੰਘ ਧਰਮਕੋਟ, ਸੁਖਜਿੰਦਰ ਸਿੰਘ ਫਰੀਦਕੋਟ, ਕੁਲਦੀਪ ਸਿੰਘ ਖਾਲਸਾ ਅਤੇ ਸੇਵਾ ਮੁਕਤ ਕਰਮਚਾਰੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media