ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨੌਲੀ ਸੂਰਤ ਦੇ ਵਿਦਿਆਰਥੀਆਂ ਨੇ 68ਵੀਆਂ ਜਿਲ੍ਹਾ-ਪੱਧਰੀ ਸਕੂਲ ਖੇਡਾਂ ਅਧੀਨ ਹੋਏ ਜਿਲ੍ਹਾ ਪੱਧਰੀ ਗਤਕਾ ਮੁਕਾਬਲੇ ਵਿੱਚ ਭਾਗ ਲਿਆ।ਉਮਰ ਵਰਗ 14 ਅਤੇ 17 ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਲੜਕਿਆਂ ਅਤੇ ਉਮਰ ਵਰਗ 14, 17 ਅਤੇ 19 ਮਜੁਕਾਬਲਿਆਂ ਵਿੱਚ ਲੜਕੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਦੇ ਸਕੂਲ ਵਿੱਚ ਆਉਣ ‘ਤੇ ਪ੍ਰਿੰਸੀਪਲ ਰਜਨੀ ਠਾਕੁਰ ਅਤੇ ਸਮੂਹ ਸਟਾਫ ਨੇ ਸਭ ਦਾ ਸਵਾਗਤ ਕੀਤਾ।ਇਸ ਮੌਕੇ ਗੱਤਕਾ ਅਧਿਆਪਕ ਸੰਦੀਪਪਾਲ ਸਿੰਘ, ਪੀ.ਟੀ.ਆਈ ਰਾਜੇਸ਼ ਕਟਾਰੀਆ ਅਤੇ ਪੂਰਨ ਸਿੰਘ ਮੌਜ਼ੂਦ ਸਨ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …