Tuesday, March 11, 2025

ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਸੰਗਰਰ, 6 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਮੰਡੀ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਨੇ ਸਾਰੇ ਅਧਿਆਪਕਾਂ ਦਾ ਮਨ ਮੋਹ ਲਿਆ।ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਦੱਸਿਆ ਕਿ ਅਧਿਆਪਕ ਉਸ ਦੀਵੇ ਦੀ ਤਰ੍ਹਾਂ ਹੈ, ਜੋ ਆਪ ਜਲ ਕੇ ਦੂਸਰਿਆਂ ਨੂੰ ਰੌਸ਼ਨੀ ਦਿੰਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਉੱਚ ਅਹੁੱਦਿਆਂ ‘ਤੇ ਪਹੁੰਚਣ ਦਾ ਆਸ਼ੀਰਵਾਦ ਦਿੱਤਾ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ …