ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਸ਼ਬਦ ਗਾਇਨ, ਕਵਿਤਾ ਕਵੀਸ਼ਰੀ ਅਤੇ ਭਾਸ਼ਣ ਦਿੱਤੇ।ਪੰਜਾਬੀ ਅਧਿਆਪਕਾ ਮੀਨਾ ਰਾਣੀ ਵਲੋਂ ਵੀ ਬੱਚਿਆਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਗਈ।ਇਹ ਧਾਰਮਿਕ ਸਮਾਗਮ ਸੰਗੀਤ ਅਧਿਆਪਕਾ ਸੰਦੀਪ ਕੌਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …