ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਨੋਡਲ ਅਫਸਰ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਵੈ-ਰੋਜ਼ਗਾਰ ਪ੍ਰੋਗਰਾਮ ਸਬੰਧੀ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਦਾ ਉਦੇਸ਼ ਲੋਕਾਂ ਨੂੰ ਸਵੈ ਨਿਰਭਰ ਕਰਨਾ ਅਤੇ ਉਦਮਤਾ ਨੂੰ ਉਤਸ਼ਾਹਿਤ ਕਰਨਾ ਸੀ।ਜਸਵਿੰਦਰ ਸਿੰਘ ਦੇ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜਿਲ੍ਹਾ ਮੈਨੇਜਰ ਅਤੇ ਜੀ.ਐਮ ਇੰਡਸਟਰੀਜ਼ ਦੇ ਅਧਿਕਾਰੀਆਂ ਸਮੇਤ ਸਿਟੀ ਮਿਸ਼ਨ ਮੈਨੇਜਰ ਅਤੇ ਹੋਰਨਾ ਮਹਿਮਾਨਾਂ ਨੇ ਸ਼ਿਰਕਤ ਕੀਤੀ।ਹਾਜ਼ਰੀਨ ਨੇ ਸਵੈ-ਰੋਜ਼ਗਾਰ ਦੇ ਮੌਕਿਆਂ, ਵਿੱਤੀ ਮਾਰਗਦਰਸ਼ਨ ਅਤੇ ਉਦਯੋਗ-ਵਿਸ਼ੇਸ਼ ਗਿਆਨ ਬਾਰੇ ਗਿਆਨ ਹਾਸਲ ਕੀਤਾ।
Check Also
ਸਪੀਕਰ ਸੰਧਵਾਂ ਦੀਵਾਨ ਦੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਹੋਣਗੇ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, …