ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਨਾਟਕ, ਅਤੇ ਕਵੀਸ਼ਰੀ ਵਾਰਾਂ ਪੇਸ਼਼ ਕੀਤੀਆਂ ਗਈਆਂ।ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਭੁੱਲਰ ਨੇ ਵਿਦਿਅਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਇਹਨਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਅਕੈਡਮੀ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media