ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਚੰਡੀਗੜ ਪੁਲਿਸ ਆਫੀਸਰ ਇੰਸਟੀਚਿਊਟ ਵਿਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਪੰਜਾਬ ਵਲੋਂ ਨੈਸ਼ਨਲ ਪੱਧਰ ‘ਤੇ
ਗੋਲਡ ਮੈਡਲ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਰਾਜ ਪੱਧਰੀ ਸਨਮਾਨ ਸਮਰੋਹ ਕਰਵਾਇਆ ਗਿਆ।ਇਸ ਵਿੱਚ ਲਵਲੀ ਯੂਨੀਵਰਸਿਟੀ ਵਿੱਚ ਸੋਨ ਤਮਗਾ ਹਾਸਲ ਕਰਨ ਵਾਲੇ ਜਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਂਕ ਵਾਸੀ ਅੰਤਰਰਾਸ਼ਟਰੀ ਖਿਡਾਰੀ ਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ।ਉਨਾਂ ਨੂੰ ਸਨਮਾਨਿਤ ਕਰਨ ਦੀ ਰਸਮ ਪੰਜਾਬ ਸਰਕਾਰ ਦੇ ਫਾਈਨੈਂਸ ਸੈਕਟਰੀ ਮੈਡਮ ਗਰਿਮਾ ਸਿੰਘ ਅਤੇ ਰਿਟਾਇਰ ਜੁਆਇੰਟ ਸਕੱਵਤਰ ਸਪੋਰਟਸ ਵਿਭਾਗ ਪੰਜਾਬ ਸਰਕਾਰ ਕਰਤਾਰ ਸਿੰਘ ਸੈਂਬੀ ਵਲੋਂ ਨਿਭਾਈ ਗਈ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media