
ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਤੇ ਨਵਾਂ ਸਾਲ ਸਬੰਧੀ ਪਿੰਡ ਪੰਡੋਰੀ ਵੜੈਚ ਮਜੀਠਾ ਰੋਡ ਵਿਖੇ ਵੀ ਪਿੰਡ ਦੀਆਂ ਸੰਗਤਾਂ ਵੱਲੋ ਚਾਹ ਦਾ ਲੰਗਰ ਲਗਾਇਆ ਗਿਆ।ਇਸ ਮੌਕੇੇ ਜਥੇਦਾਰ ਬਾਬਾ ਜਗਤਾਰ ਸਿੰਘ, ਬਾਬਾ ਜਸਵੰਤ ਸਿੰਘ, ਸੋਢੀ ਮੰਗਲ ਸਿੰਘ, ਫਤਿਹ ਸਿੰਘ ਪੰਡੋਰੀ, ਬਲਵਿੰਦਰ ਸਿੰਘ, ਅਵਤਾਰ ਸਿੰਘ, ਫੋਜੀ ਮਨਮੋਹਨ ਸਿੰਘ, ਹੀਰਾ ਸਿੰਘ, ਹੇਪੀ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ, ਮੋਹਨ ਸਿੰਘ, ਗੁਰਦੇਵ ਸਿੰਘ ਬੱਲ ਵੀ ਮਾਜੂਦ ਸਨ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media