Sunday, November 22, 2026

ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਮਾਮਲੇ ‘ਚ ਪੰਥਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

PPN0801201516

ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਗੁ: ਲਖਨੋਰ ਸਾਹਿਬ ਅੰਬਾਲਾ ਵਿਖੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਰੱਖੀ ਗਈ ਭੁੱਖ ਹੜ੍ਹਤਾਲ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਆਪਣੇ ਰੋਸ ਦਾ ਪ੍ਰਦਰਸ਼ਨ ਕਰਦੇ ਹੋਏ ਪੰਥਕ ਜਥੇਬੰਦੀਆਂ ਦੇ ਨੌਜੁਆਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply