ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ ਸਥਾਨਕ ਸੁਲਤਾਨਵਿੰਡ ਰੋਡ ਸਥਿਤ
ਯੁਵਰਾਜ ਆਪਟੀਕਲਜ਼ ਦੇ ਪਰਮਜੀਤ ਸਿੰਘ ਤੇ ਸਾਥੀਆਂ ਵਲੋਂ ਚਾਹ, ਪੇਸਟਰੀਆਂ ਅਤੇ ਹੋਰ ਬੇਅੰਤ ਪਦਾਰਥਾਂ ਦੇ ਲੰਗਰ ਲਗਾਏ ਗਏ।ਇਸ ਸਮੇਂ ਸੁਖਵਿੰਦਰ ਸਿੰਘ, ਹਰਪ੍ਰਤਾਪ ਸਿੰਘ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਮਨਮੀਤ ਸਿੰਘ, ਸੰਦੀਪ ਸਿੰਘ, ਗਗਨਦੀਪ ਸਿੰਘ, ਲਵ ਭੁੱਲਰ ਅਤੇ ਹੋਰ ਨੌਜਵਾਨਾਂ ਨੇ ਸੰਗਤਾਂ ਦੀ ਸੇਵਾ ਕੀਤੀ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media