ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਮੋਹਨ ਨਗਰ ਵਿਖੇ ਕਰਵਾਚੌਥ ਦੀਆਂ ਰੋਣਕਾਂ ਲੱਗੀਆਂ ਰਹੀਆਂ।ਮੰਦਿਰ ਵਿੱਚ ਮਾਤਾ ਜੀ ਦਾ ਆਸ਼ੀਰਵਾਦ ਲੈਣ ਲਈ ਆਈਆਂ ਵੱਡੀ ਗਿਣਤੀ ‘ਚ ਸੁਹਾਗਣਾਂ ਨੇ ਕਰਵਾ ਚੌਥ ਦੀ ਕਥਾ ਸੁਣੀ ਅਤੇ ਕਰਵਾ ਵਟਾਇਆ।ਮੰਦਿਰ ਦੇ ਪੁਜਾਰੀ ਲਛਮਨ ਪ੍ਰਸਾਦ ਨੇ ਦੱਸਿਆ ਕਿ ਸ਼ਾਮ 3.00 ਵਜੇ ਤੋਂ ਕਥਾ ਸੁਨਣ ਲਈ ਸੁਹਾਗਣਾਂ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਜੋ ਰਾਤ ਤਕਰੀਬਨ 8.00 ਵਜੇ ਤੱਕ ਜਾਰੀ ਰਿਹਾ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …