ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) - ਸ਼ਹਿਰ ਦੇ ਸੁਲਤਾਨਵਿੰਡ ਰੋਡ ਦੇ ਇਲਾਕੇ ਵਿੱਚ ਦੀਵਾਲੀ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ।ਤਸਵੀਰ ਵਿੱਚ ਲੱਗੇ ਇੱਕ ਸਟਾਲ ਤੋਂ ਰਵਾਇਤੀ ਮਿੱਟੀ ਦੇ ਦੀਵਿਆਂ ਤੇ ਧਾਰਮਿਕ ਮੂਰਤੀਆਂ ਦੀ ਖਰੀਦਾਰੀ ਕਰਦੇ ਹੋਏ ਲੋਕ।