ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾਮੁਕਤ ਲੈਕਚਰਾਰ ਦਲਬੀਰ ਸਿੰਘ ਲੌਹੁਕਾ ਵਲੋਂ ਲਿਖੀ ਪੁਸਤਕ ‘ਗਿਆਨ ਗੁਲਦਸਤਾ’ ਭਾਈ
ਗੁਰਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸਰਕੇ ਗਿੱਲਾਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਨੂੰ ਭੇਂਟ ਕੀਤੀ ਗਈ।ਇਸ ਮੌਕੇ ਅਧਿਆਪਕ ਜਸਵਿੰਦਰ ਸਿੰਘ, ਨਵਤੇਜ ਸਿੰਘ, ਗੁਰਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media