ਅੰਮ੍ਰਿਤਸਰ, 15 ਨਵੰਬਰ (ਦੀਪ ਦਵਿੰਦਰ ਸਿੰਘ) – ਅਜ਼ੋਕੀ ਪੰਜਾਬੀ ਕਹਾਣੀ ਵਿੱਚ ਵਿਸ਼ੇਸ਼ ਮੁਕਾਮ ਹਾਸਿਲ ਕਰਨ ਵਾਲੇ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਡੀ.ਡੀ ਪੰਜਾਬੀ ਦੇ ਬੇੱਹਦ ਮਕਬੂਲ ਪ੍ਰੋਗਰਾਮ “ਗੱਲਾਂ ਤੇ ਗੀਤ” ਵਿੱਚ ਸ਼ਿਰਕਤ ਕਰਨਗੇ।
ਸ਼ੈਲਿੰਦਰਜੀਤ ਰਾਜਨ, ਮਨਮੋਹਨ ਸਿੰਘ ਢਿੱਲੋਂ, ਵਜ਼ੀਰ ਸਿੰਘ ਰੰਧਾਵਾ, ਪ੍ਰਤੀਕ ਸਹਿਦੇਵ ਅਤੇ ਹਰਜੀਤ ਸਿੰਘ ਸੰਧੂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 18 ਨਵੰਬਰ ਸੋਮਵਾਰ ਸਵੇਰੇ 8.25 ‘ਤੇ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਸਵੇਰੇ ਸਿੱਧੇ ਪ੍ਰਸਾਰਨ ਰਾਹੀਂ ਪੇਸ਼ ਹੁੰਦੇ।ਪ੍ਰੋਗਰਾਮ ਗੱਲਾਂ ਤੇ ਗੀਤ ਵਿੱਚ ਦੀਪ ਦੇਵਿੰਦਰ ਸਿੰਘ ‘ਅਜੋਕੇ ਸਮਾਜ ਵਿੱਚ ਬਜ਼ੁਰਗਾਂ ਦਾ ਸਥਾਨ. ਵਿਸ਼ੇ ‘ਤੇ ਹੋ ਰਹੀ ਵਿਚਾਰ ਚਰਚਾ ਵਿੱਚ ਹਿੱਸਾ ਲੈਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …