ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਦਵਿੰਦਰ ਕੁਮਾਰ ਨੀਟੂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਰਾਕੇਸ਼ ਕੁਮਾਰ ਸ਼ੈਰੀ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵਿੱਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ, ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਸ੍ਰੀਮਤੀ ਸੀਮਾ ਗੋਇਲ, ਨਰਿੰਦਰ ਗੋਇਲ, ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਸਮਾਜ ਸੇਵੀ ਮਨਜੀਤ ਬੇਦੀ ਕੈਨੇਡਾ, ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਸਰਾਉਂ, ਭੋਲਾ ਸਿੰਘ ਸੰਗਤੀਵਾਲਾ, ਧਰਮਜੀਤ ਸਿੰਘ ਸੰਗਤਪੁਰਾ, ਜਸਵਿੰਦਰ ਸਿੰਘ ਪੀ.ਏ ਸੁਖਦੇਵ ਸਿੰਘ ਢੀਂਡਸਾ, ਹਰਜੋਤ ਸਿੰਘ ਪੀ.ਏ ਪ੍ਰਮਿੰਦਰ ਸਿੰਘ ਢੀਂਡਸਾ, ਚੇਅਰਮੈਨ ਡਾਕਟਰ ਸ਼ੀਸ਼ਪਾਲ ਅਨੰਦ, ਗੁਰੀ ਚਹਿਲ ਪ੍ਰਧਾਨ ਟਰੱਕ ਯੂਨੀਅਨ ਲਹਿਰਾਗਾਗਾ, ਸੰਦੀਪ ਕੌਰ ਸਾਬਕਾ ਕੌਂਸਲਰ, ਭਾਜਪਾ ਦੇ ਸੀਨੀਅਰ ਆਗੂ ਸੱਤਪਾਲ ਸਿੰਗਲਾ, ਪੱਤਰਕਾਰ ਅਸ਼ੋਕ ਗਰਗ, ਪ੍ਰੈਸ ਕਲੱਬ ਲੌਂਗੋਵਾਲ ਦੇ ਪ੍ਰਧਾਨ ਜਗਸੀਰ ਸਿੰਘ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਸਿੰਘ ਲੌਂਗੋਵਾਲ, ਕਾਰਜ਼ਕਾਰੀ ਮੈਂਬਰ ਗੁਰਪ੍ਰੀਤ ਸਿੰਘ ਖਾਲਸਾ, ਕੇਵਲ ਕ੍ਰਿਸ਼ਨ ਸੀਨੀਅਰ ਭਾਜਪਾ ਆਗੂ, ਵਿਨੋਦ ਕੁਮਾਰ ਬੋਨਾ ਸੀਨੀਅਰ ਭਾਜਪਾ ਆਗੂ, ਕੌਂਸਲਰ ਬਲਵੀਰ ਸਿੰਘ, ਠੇਕੇਦਾਰ ਦਰਬਾਰਾ ਸਿੰਘ ਹੈਪੀ, ਐਡਵੋਕੇਟ ਗੋਰਵ ਗੋਇਲ ਸਪੁੱਤਰ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਰਜੇਸ਼ ਭੋਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਪ੍ਰੀਤ ਮਹਿੰਦਰ ਭਾਈ ਕੇ ਪਸ਼ੋਰ, ਸੀਨੀਅਰ ਅਕਾਲੀ ਆਗੂ ਰਾਮਪਾਲ ਸਿੰਘ ਬੈਹਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਸੀਨੀਅਰ ਅਕਾਲੀ ਆਗੂ ਆਸ਼ੂ ਜ਼ਿੰਦਲ ਅਤੇ ਹੋਰ ਸ਼ਖਸੀਅਤਾਂ ਵਲੋਂ ਅਨਮੋਲ ਗਰਗ ਕਨੇਡਾ ਦੇ ਪਿਤਾ ਰਾਕੇਸ਼ ਕੁਮਾਰ ਸ਼ੈਰੀ ਦੇ ਦੇਹਾਂਤ ਤੇ ਅਫਸੋਸ ਦਾ ਪ੍ਰਗਟਾਵਾ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
ਸਵ. ਰਾਕੇਸ਼ ਕੁਮਾਰ ਸ਼ੈਰੀ ਦੇ ਸਪੁੱਤਰ ਸਾਹਿਲ ਗਰਗ ਕੈਨੇਡਾ ਅਨੁਸਾਰ ਉਨ੍ਹਾਂ ਦੇ ਪਿਤਾ ਨਮਿਤ ਭੋਗ ਦੀ ਰਸਮ 26 ਨਵੰਬਰ ਦਿਨ ਮੰਗਲਵਾਰ ਨੂੰ ਜੀ.ਪੀ.ਐਫ ਧਰਮਸ਼ਾਲਾ ਵਿਖੇ ਹੋਵੇਗੀ ।