Sunday, October 11, 2026

ਭਾਈ ਗੁਰਬਖਸ਼ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ

ਭਾਈ ਗੁਰਬਖਸ਼ ਸਿੰਘ ਜੀ ਦੀ ਜਗ੍ਹਾ ਭਾਈ ਗੁਰਪਿਆਰ ਸਿੰਘ ਭੁੱਖ ਹੜਤਾਲ ‘ਤੇ ਬੈਠੇ

Bhai Gurbaksh Singh
ਅੰਮ੍ਰਿਤਸਰ, 10 ਜਨਵਰੀ ( ਪੰਜਾਬ ਪੋਸਟ ਬਿਊਰੋ) – ਤਕਰੀਬਨ ਦੋ ਮਹੀਨਿਆਂ ਤੋਂ ਅੰਬਾਲਾ ਦੇ ਗੁ: ਲਖਨੌਰ ਸਾਹਿਬ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਲਾਸਾ ਨੂੰ ਅੱਜ ਅੰਬਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਵੀ ਖਬਰ ਹੈ ਕਿ ਭਾਈ ਗੁਰਬਖਸ਼ ਸਿੰਘ ਜੀ ਦੀ ਜਗ੍ਹਾ ਭਾਈ ਗੁਰਪਿਆਰ ਸਿੰਘ ਭੁੱਖ ਹੜਤਾਲ ‘ਤੇ ਬੈਠ ਗਏ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply