Thursday, December 12, 2024

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਵਿਖੇ ਏਡਜ਼ ਦਿਵਸ ਮਨਾਇਆ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ ਤੇ ਇਸ ਤਹਿਤ ਪੇਂਟਿੰਗ ਮੁਕਾਬਲਾ ਅਤੇ ਇੱਕ ਗੈਸਟ ਲੈਕਚਰ ਦਿਵਾਇਆ ਗਿਆ, ਤਾਂ ਜੋ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ।ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਈਕੋ ਕਲੱਬ ਅਤੇ ਕਿਸ਼ੋਰ ਅਵੱਸਥਾ ਇੰਚਾਰਜ਼ ਮੈਡਮ ਅਮਨਜੋਤ, ਮੈਡਮ ਰਾਣੀ ਸਾਇੰਸ ਮਿਸਟ੍ਰੈਸ, ਮੈਡਮ ਬਲਵਿੰਦਰ ਕੌਰ ਸਾਇੰਸ ਮਿਸਟ੍ਰੈਸ ਸਮੇਤ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …