ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ।ਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11.00 ਵਜੇ ਹੋਵੇਗੀ।ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …