ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) - ਪਲਵਿੰਦਰ ਸਿੰਘ ਤੇ ਤਰਲੋਚਨ ਕੌਰ ਵਾਸੀ ਗੁਰੂ ਅਰਜਨ ਦੇਵ ਨਗਰ ਤਰਨ ਤਾਰਨ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 37ਵੀਂ ਵਰ੍ਹੇਗੰਢ ਮਨਾਈ।