ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਮੰਗੂ ਅਤੇ ਕੁਲਵਿੰਦਰ ਕੁਮਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਗੁਰਬਚਨ ਲਾਲ ਜ਼ਿੰਦਲ ਦਾ ਦੇਹਾਂਤ ਹੋ ਗਿਆ।ਉਹ ਕੈਂਸਰ ਦੀ ਨਾਮ ਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ।
ਇਸ ਸੋਗ ਦੀ ਘੜੀ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਜਪਾ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਦੇ ਸੀਨੀਅਰ ਆਗੂ ਹਰਮਨ ਬਾਜਵਾ, ਭਾਰਤੀ ਜਨਤਾ ਪਾਰਟੀ ਦੇ ਬਜ਼ੁਰਗ ਆਗੂ ਸਤਵੰਤ ਸਿੰਘ ਪੂਨੀਆ, ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆਂ, ਸਲਾਇਟ ਦੇ ਡਾਇਰੈਕਟਰ ਪ੍ਰੋਫੈਸਰ ਮਨੀਕਾਂਤ ਪਾਸਵਾਨ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਐਨ.ਐਚ.ਪੀ.ਸੀ ਦੇ ਡਾਇਰੈਕਟਰ ਅਮਿਤ ਕਾਂਸਲ, ਆਪ ਦੇ ਸੀਨੀਅਰ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਅਕਾਲੀ ਆਗੂ ਬਲਦੇਵ ਸਿੰਘ ਮਾਨ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਆਪ ਦੇ ਸੀਨੀਅਰ ਆਗੂ ਕਮਲ ਬਰਾੜ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਸ੍ਰੀਮਤੀ ਰੀਤੂ ਗੋਇਲ, ਭਾਜਪਾ ਆਗੂ ਵਿਜੈ ਕੁਮਾਰ ਗੋਇਲ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਕੌਂਸਲਰ ਬੀਬੀ ਨਸੀਬ ਕੌਰ ਚੋਟੀਆਂ, ਗੁਰਮੀਤ ਸਿੰਘ ਲੱਲੀ ਕੌਸ਼ਲਰ, ਬਲਵਿੰਦਰ ਸਿੰਘ ਸਿੱਧੂ ਕੌਂਸਲਰ, ਜਗਜੀਤ ਸਿੰਘ ਕਾਲਾ ਕੌਂਸਲਰ, ਸ਼੍ਰੀਮਤੀ ਰੀਨਾ ਰਾਣੀ ਕੌਂਸਲਰ, ਜਸਪ੍ਰੀਤ ਕੌਰ ਕੌਂਸਲਰ, ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ, ਬਲਜਿੰਦਰ ਕੌਰ ਕੌਂਸਲਰ, ਗੁਰਮੀਤ ਸਿੰਘ ਫੌਜੀ ਕੌਂਸਲਰ, ਸ਼ੁਕਰਪਾਲ ਸਿੰਘ ਕੌਂਸਲਰ, ਆਪ ਦੇ ਸੀਨੀਅਰ ਆਗੂ ਰਾਜ ਸਿੰਘ ਰਾਜੂ ,ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਸਮਾਜ ਸੇਵਕ ਸ਼ਿਸਨਪਾਲ ਗਰਗ, ਭਾਜਪਾ ਦੇ ਨੌਜਵਾਨ ਆਗੂ ਬਬਲੂ ਸਿੰਗਲਾ, ਸਮਾਜ ਸੇਵਕ ਬੰਟੀ ਮਾਨ, ਨੌਜਵਾਨ ਆਗੂ ਯਾਦਵਿੰਦਰ ਸਿੰਘ ਵਿੱਕੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੰਗੂ ਰਾਮ, ਪਾਲੀ ਰਾਮ ਭੱਠੇ ਵਾਲਾ, ਪੰਡਿਤ ਹਰਸ਼ ਕੌਂਸਲ, ਸਰਪੰਚ ਪਰਮਜੀਤ ਸਿੰਘ ਦੁੱਲਟ, ਮਾਸਟਰ ਨਰਿੰਦਰ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ ਦੁਲਟ ਮਾਸਟਰ ਮੁਨੀਸ਼ ਕੁਮਾਰ, ਮਦਨ ਲਾਲ ਚੌਧਰੀ, ਅੰਮ੍ਰਿਤਪਾਲ ਸਿੰਗਲਾ, ਬੁੱਧ ਰਾਮ ਗਰਗ, ਪਿੰਡ ਮੰਡੇਰ ਖੁਰਦ ਦੇ ਸਾਬਕਾ ਸਰਪੰਚ ਗੁਰਬਖਸ਼ੀਸ਼ ਸਿੰਘ, ਸਰਪੰਚ ਕਾਲਾ ਭੁੱਲਰ, ਸਾਬਕਾ ਸਰਪੰਚ ਜਗਦੇਵ ਸਿੰਘ ਬਹਿਣੀਵਾਲ ਪਿੰਡੀ ਕੇਹਰ ਸਿੰਘ ਵਾਲਾ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਆਪ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਸਮਾਜ ਸੇਵਕ ਜੱਗੀ ਗਿੱਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਭਾਲ, ਡੈਮੋਕ੍ਰੈਟਿਕ ਹਿਊਮਨ ਪਾਵਰ ਆਰਗੀਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾ ਮੀਤ ਪ੍ਰਧਾਨ ਤਰਨਪ੍ਰੀਤ ਸਿੰਘ ਬਲਿੰਗ, ਬਸਪਾ ਦੇ ਨੌਜਵਾਨ ਆਗੂ ਕਸ਼ਮੀਰ ਸਿੰਘ, ਡਾ. ਰਾਜਿੰਦਰ ਸਿੰਘ ਠੀਕਰੀਵਾਲਾ, ਲਾਲਾ ਕਿਣਕ ਲਾਲ, ਚਮਕੌਰ ਸਿੰਘ ਪੀ.ਏ, ਬਾਲਕ੍ਰਿਸ਼ਨ, ਸ੍ਰੀ ਭੀਮ ਸੈਨ, ਆਪ ਨੇਤਾ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਾਬਕਾ ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ ਫਤਿਹ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਜਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਰਾਓ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਨੌਜਵਾਨ ਆਗੂ ਸੁਮਿਤ ਮੰਗਲਾ, ਤਰਕਸ਼ੀਲ ਆਗੂ ਕਮਲਜੀਤ ਵਿੱਕੀ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਸਿੰਘ ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਬਚਨ ਲਾਲ ਜ਼ਿੰਦਲ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਸ੍ਰੀ ਗਰੁੜ ਪੁਰਾਣ ਦੇ ਭੋਗ 2 ਜਨਵਰੀ 2025 ਨੂੰ ਸ਼ਿਵ ਮੰਦਰ ਪੱਤੀ ਸੁਨਾਮੀ ਲੌਂਗੋਵਾਲ ਵਿਖੇ ਪਾਏ ਜਾਣਗੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …