ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਪੱਲੇਦਾਰ ਯੂਨੀਅਨ ਪੰਜਾਬ ਲੇਬਰ ਵਲੋਂ ਵਰਕਰਾਂ ਦੀ ਸੁੱਖ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਏ ਗਏ।ਚੇਅਰਮੈਨ ਅਵਿਨਾਸ਼ ਰਾਣਾ, ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ, ਭਾਜਪਾ ਐਸ.ਸੀ ਮੋਰਚੇ ਦੇ ਸਾਬਕਾ ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਮਾਲਪੁਰ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਨਿਰਭੈ ਸਿੰਘ ਛੰਨਾ, ਨਰੈਣ ਸਿੰਘ, ਵਿੱਕੀ ਰਟੌਲ, ਪੱਲੇਦਾਰ ਯੂਨੀਅਨ ਦੇ ਪ੍ਰਧਾਨ ਕੇਵਲ ਸਿੰਘ ਜਖੇਪਲ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …