Wednesday, September 23, 2026

ਸਮਾਜਸੇਵੀ ਜਸਵਿੰਦਰ ਚੋਪੜਾ ਨੂੰ ਸਦਮਾ, ਪਿਤਾ ਦਾ ਦੇਹਾਂਤ

ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਉੱਘੇ ਸਮਾਜਸੇਵੀ ਜਸਵਿੰਦਰ ਸਿੰਘ ਚੋਪੜਾ ਨੂੰ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਪਿਤਾ ਰਾਮਦਾਸ ਸਿੰਘ ਚੋਪੜਾ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਜਸਵਿੰਦਰ ਚੋਪੜਾ ਨੇ ਦੱਸਿਆ ਕਿ 85 ਵਰਿਆਂ ਦੇ ਉਨ੍ਹਾਂ ਦੇ ਪਿਤਾ ਰੱਬ ਨੂੰ ਮੰਨਣ ਵਾਲੇ ਧਾਰਮਿਕ ਖਿਆਲਾਂ ਦੇ ਸਮਾਜਸੇਵੀ ਇਨਸਾਨ ਸਨ।ਉਨ੍ਹਾਂ ਨੇ ਦੱਸਿਆ ਕਿ ਪਿਤਾ ਰਾਮਦਾਸ ਸਿੰਘ ਚੋਪੜਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਭਵਾਨੀਗੜ ਵਿਖੇ 8 ਜਨਵਰੀ 2025 ਦਿਨ ਬੁੱਧਵਾਰ ਨੂੰ ਹੋਵੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …