ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਆੜ੍ਹਤੀਆ ਐਸੋਸੀਏਸ਼ਨ ਦੇ ਵਾਇਸ ਪ੍ਰਧਾਨ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਰਾਕੇਸ਼ ਗਰਗ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਭਰਜਾਈ ਸ਼੍ਰੀਮਤੀ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਨੇ ਹਾਜ਼ਰੀ ਲਗਵਾਈ।ਮੁੱਖ ਮਹਿਮਾਨ ਨੇ ਖੂਨਦਾਨ ਕੈਂਪ ਲਗਵਾਉਣ ਵਾਲੇ ਨੌਜਵਾਨਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਖੂਨਦਾਨ ਕਰਨਾ ਬਹੁਤ ਵੱਡਾ ਪੁੰਨ ਦਾ ਕੰਮ ਹੈ।ਪਿੰਡ ਘੋੜੇਨਾਂਵ ਨਿਵਾਸੀਆਂ ਵਲੋਂ ਪ੍ਰਧਾਨ ਕਾਂਤਾ ਗੋਇਲ ਅਤੇ ਪ੍ਰਧਾਨ ਰਾਕੇਸ਼ ਗਰਗ ਦਾ ਸਨਮਾਨ ਕੀਤਾ ਗਿਆ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media