ਅੰਮ੍ਰਿਤਸਰ, 10 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ 11 ਜਨਵਰੀ 2005 ਸ਼ਾਮ 4.00
ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਅਤੇ ਸਕੱਤਰ ਰਮੇਸ਼ ਯਾਦਵ ਵਲੋਂ ਇਹ ਜਾਣਕਾਰੀ ਦਿੱਤੀ ਗਈ।ਉਨ੍ਹਾਂ ਸਮੂਹ ਲੇਖਕਾਂ, ਬੁਧੀਜਵੀਆਂ, ਕਲਾਕਾਰਾਂ ਅਤੇ ਅਦੀਬਾਂ ਨੂੰ ਹਾਰਦਿੱਕ ਸੱਦਾ ਦਿੱਤਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media