ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਕੜਾਕੇ ਦੀ ਸਰਦੀ ਨੂੰ ਧਿਆਨ ਰੱਖਦਿਆਂ ਸੇਵਾ-ਮੁਕਤ ਪ੍ਰਿੰਸੀਪਲ ਪ੍ਰੇਮ ਨਾਥ ਵਲੋਂ ਸਰਕਾਰੀ ਸੀਨੀਅਰ ਸੈਕੈਂਡਰੀ
ਸਕੂਲ ਹਰੀਗੜ੍ਹ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ। ਜਿਕਰਯੋਗ ਹੈ ਕਿ ਪ੍ਰੇਮ ਨਾਥ ਇਸੇ ਸਕੂਲ ਦੇ ਪ੍ਰਿੰਸੀਪਲ ਰਹੇ ਹਨ।ਪ੍ਰਿੰਸੀਪਲ ਹੁੰਦਿਆਂ ਵੀ ਬੱਚਿਆਂ ਦੀ ਜਰੂਰਤ ਦਾ ਧਿਆਨ ਰੱਖਦਿਆਂ ਵੀ ਇਹ ਸੇਵਾ ਨਿਭਾਉਂਦੇ ਰਹੇ ਹਨ ਅਤੇ ਸੇਵਾ ਮੁਕਤ ਹੋਣ ਤੋਂ ਬਾਅਦ ਵੀ ਹਰ ਸਾਲ ਲਗਾਤਾਰ ਇਹਨਾਂ ਦਿਨਾਂ ਚ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਵੰਡਦੇ ਆ ਰਹੇ ਹਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਸਾਬਕਾ ਪੰਚ ਮਲਕੀਤ ਸਿੰਘ ਨੇ ਉਨ੍ਹਾਂ ਦੀ ਇਸ ਸੇਵਾ ਭਾਵਨਾ ਦੀ ਪ੍ਰਸ਼ੰਸ਼ਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media