Friday, September 25, 2026

ਇੰਸਪੈਕਟਰ ਮਲਕੀਅਤ ਸਿੰਘ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ‘ਤੇ ਜਿਥੇ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਝੰਡਾ ਝੁਲਾਉਣ ਦੀ ਰਸਮ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਦਾ ਕੀਤੀ।ਪਨਸਪ ਦੇ ਇੰਸਪੈਕਟਰ ਮਲਕੀਅਤ ਸਿੰਘ ਨੂੰ ਵੀ ਚੰਗੀਆਂ ਸੇਵਾਵਾਂ ਬਦਲੇ ਇੱਕ ਸਨਮਾਨ ਚਿੰਂਨ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇੰਸਪੈਕਟਰ ਮਲਕੀਅਤ ਸਿੰਘ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦਾ ਧੰਨਵਾਦ ਕੀਤਾ।

Check Also

ਸ਼ੁਕਰਾਨਾ

ਰੱਬ ਜੀ ਨੇ ਬਖਸ਼ੀ, ਦੋਹਤੇ ਦੀ ਦਾਤ ਜੀ। ਸ਼਼ੁਕਰਾਨਾ ਸਦਾ ਕਰੀਏ ਉਹਦਾ ਦਿਨ ਰਾਤ ਜੀ। …