ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ‘ਤੇ ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਨਗਰ
ਕੀਰਤਨ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਤਸਵੀਰ ਵਿੱਚ ਸਥਾਨਕ ਸੁਲਤਾਨ ਰੋਡ ਵਿਖੇ ਲਗਾਈ ਗਈ ਸਟੇਜ਼ ਉਪਰ ਦਿਖਾਈ ਦੇ ਰਹੇ ਹਨ ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਹੋਰ ਆਗੂ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media