Saturday, March 8, 2025
Breaking News

ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਵੰਡਿਆ ਪ੍ਰਸ਼ਾਦ

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਪ੍ਰਸ਼ਾਦ ਵਰਤਾਉਂਦੇ ਹੋਏ ਹਰਜੀਤ ਸਿੰਘ ਹੀਰਾ, ਮਨਪ੍ਰੀਤ ਸਿੰਘ ਜਾਨੂ, ਕਾਕਾ ਜੱਸਰੂਪ ਸਿੰਘ ਅਤੇ ਹੋਰ।

Check Also

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਰਘੂਜੀਤ ਸਿੰਘ ਵਿਰਕ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁੱਕਤ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) …