ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਭਾਰਤ ਵਿਕਾਸ ਪਰੀਸ਼ਦ ਭੀਖੀ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਚਹਿਲ ਦਾ ਜਨਮ ਦਿਨ ਗਊਸ਼ਾਲਾ ਭੀਖੀ ਵਿਖੇ ਗਊਆਂ ਨੂੰ ਹਰਾ ਚਾਰਾ, ਗੁੜ ਤੇ ਸ਼ੱਕਰ ਪਾ ਕੇ ਮਨਾਇਆ।ਉਨਾਂ ਕਿਹਾ ਕਿ ਚਹਿਲ ਨੇ ਕਿਹਾ ਕਿ ਗਊ ਦੀ ਸੇਵਾ ਸਭ ਤੋਂ ਉਤਮ ਸੇਵਾ ਹੈ।ਸਾਨੂੰ ਧਾਰਮਿਕ ਅਤੇ ਸਮਾਜਿਕ ਕੰਮ ਕਰਕੇ ਆਪਣੀ ਖੁਸ਼ੀ ਮਨਾਉਣੀ ਚਾਹੀਦੀ ਹੈ।ਇਸ ਮੌਕੇ ਵਿਕਾਸ ਪ੍ਰੀਸ਼ਦ ਦੇ ਕੈਸ਼ੀਅਰ ਰੋਹਤਾਸ ਕੁਮਾਰ ਸਿੰਗਲਾ, ਬੱਬੂ ਜੈਨ, ਰਾਜਕੁਮਾਰ ਸਿੰਗਲਾ ਅਤੇ ਹੋਰ ਮੈਂਬਰ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …