ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ, ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਿਹਤ ਸੰਭਾਲ ਪ੍ਰਬੰਧਨ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਬਿਊਟੀ ਕਲਚਰ ਐਂਡ ਕਾਸਮੈਟੋਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਪੋਸ਼ਣ ਅਤੇ ਖੁਰਾਕ ਯੋਜਨਾਬੰਦੀ), ਸਮੈਸਟਰ ਤੀਜਾ (ਰੀ-ਅਪੀਅਰ), ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ, ਸਮੈਸਟਰ ਤੀਜਾ (ਰੀ-ਅਪੀਅਰ) ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …