Wednesday, March 19, 2025

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ

ਅੰਮ੍ਰਿਤਸਰ, 18 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12.00 ਵਜੇ ਰੱਖੀ ਗਈ ਹੈ।ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …