Friday, July 24, 2026

ਮਾਸਟਰ ਅਵਨੀਸ਼ ਕੁਮਾਰ ਦਾ ਕੀਤਾ ਸਨਮਾਨ

ਸੰਗਰੂਰ, 20 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪੱਧਰੀ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ (ਬਰਨਾਲਾ) ਦੇ ਵਿਦਿਆਰਥੀਆਂ ਅਤੇ ਵਧੀਆ ਕਾਰਗੁਜ਼ਾਰੀ ਲਈ ਮਾਸਟਰ ਅਵਨੀਸ਼ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਬਰਨਾਲਾ ਹਰਕੰਵਲਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਮਲਕਾ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਨੀਰਜਾ, ਬੀ.ਪੀ.ਓ ਹਰਿੰਦਰ ਸਿੰਘ।ਇਸ ਸਮੇਂ ਬੀ.ਐਨ.ਓ ਬਲਾਕ ਬਰਨਾਲਾ ਸ੍ਰੀਮਤੀ ਹਰਪ੍ਰੀਤ ਕੌਰ, ਬੀ.ਐਨ.ਓ ਬਲਾਕ ਸਹਿਣਾ ਸ੍ਰੀਮਤੀ ਸ੍ਰੇਸ਼ਟਾ ਰਾਣੀ, ਜਿਲ੍ਹਾ ਨੋਡਲ ਅਫ਼ਸਰ ਸੁਖਦੇਵ ਸਿੰਘ ਤੇ ਡੀ.ਐਸ.ਐਮ ਸਟੇਟ ਐਵਾਰਡੀ ਰਾਜੇਸ਼ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …