Monday, August 24, 2026

ਮਾਤਾ ਲਾਲ ਦੇਵੀ ਜੀ ਦੇ ਜਨਮ ਦਿਨ ਮੌਕੇ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਮਾਤਾ ਲਾਲ ਦੇਵੀ ਜੀ ਮੰਦਰ ਮਾਡਲ ਟਾਊਨ ਜੀ ਦੇ ਜਨਮ ਦਿਨ ਮੌਕੇ ਹਰ ਸਾਲ ਦੀ ਤਰ੍ਹਾਂ ਪਵਨ ਬਹਿਲ ਵਲੋਂ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੌਂਸਲਰ ਵਿਕਾਸ ਸੋਨੀ, ਡਿਪਟੀ ਮੇਅਰ ਤਰੁਨਬੀਰ ਕੈਂਡੀ, ਕੌਂਸਲਰ ਵਿਕਾਸ ਗਿੱਲ, ਰਾਜ ਕੁਮਾਰ ਰਾਜਾ, ਰਵਿੰਦਰ ਸੰਨੀ, ਆਯੂਸ਼ ਬਹਿਲ ਤੇ ਮੋਹਿਤ ਬਹਿਲ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …