ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਨਸ਼ਾ ਮੁਕਤ ਚੇਤਨਾ ਸੰਘ ਦੇ ਜਿਲ੍ਹਾ ਕੋਆਰਡੀਨੇਟਰ ਤੇ ਕੁਦਰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ
ਪਰਮਜੀਤ ਸਿੰਘ ਹਰੇੜੀ ਵਾਲਿਆਂ ਵਲੋਂ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਖੁਰਦ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ 1100/- ਰੁਪਏ ਸ਼ਗਨ ਦਿੱਤਾ ਗਿਆ।ਇਸ ਸਮੇਂ ਬਾਬਾ ਜੀ ਦੇ ਨਿੱਜੀ ਸਕੱਤਰ ਤੇ ਨਸ਼ਾ ਮੁਕਤ ਚੇਤਨਾ ਸੰਘ ਜਿਲ੍ਹਾ ਸੰਗਰੂਰ ਦੇ ਕੋ-ਕੋਆਰਡੀਨੇਟਰ ਗੁਰਸੇਵਕ ਸਿੰਘ ਕਮਾਲਪੁਰ ਤੇ ਪਿੰਡ ਖਨਾਲ ਖੁਰਦ ਦੇ ਸਰਪੰਚ ਸਤਨਾਮ ਸਿੰਘ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media