Tuesday, June 17, 2025
Breaking News

ਵਿਦਿਆਰਥਣ ਅਬਾਨਾ ਢਿੱਲੋਂ ਵਲੋਂ ਡਿਪਟੀ ਕਮਿਸ਼ਨਰ ਨੂੰ ਆਪਣੀ ਕਿਤਾਬ ‘ਵੁਈ ਦਾ ਵੁਮੈਨ ਆਫ ਇੰਡੀਆ’ ਭੇਟ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਨਵਿਕਟਸ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅਬਾਨਾ ਢਿੱਲੋਂ ਔਰਤਾਂ ਦੇ ਹੱਕਾਂ ਸਬੰਧੀ ਲਿਖੀ ਕਿਤਾਬ ‘ਵੁਈ ਦਾ ਵੁਮੈਨ ਆਫ ਇੰਡੀਆ’ (We the Women of India) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਭੇਟ ਕਰਦੀ ਹੋਈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚੀ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …