ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12.00 ਵਜੇ ਹੋਵੇਗੀ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ।ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਦੇ ਅਹੁੱਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …