ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) -ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੀ ਧਰਮ ਪਤਨੀ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ (ਸੱਸ ਮਾਤਾ) ਅਤੇ ਕਮਲ ਬਰਾੜ ਦੇ ਮਾਤਾ ਬੀਬੀ ਕੁਲਦੀਪ ਕੌਰ ਬਰਾੜ ਦਾ ਲੰਬੀ ਬਿਮਾਰੀ ਤੋਂ ਬਾਅਦ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।
ਇਸ ਸੋਗ ਦੀ ਘੜੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ, ਸੰਗਰੂਰ ਤੋਂ ਆਪ ਦੇ ਵਿਧਾਇਕ ਨਰਿੰਦਰ ਕੌਰ ਭਰਾਜ਼, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਜਪਾ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ, ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ, ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਅਮਨਵੀਰ ਸਿੰਘ ਚੈਰੀ, ਹਰਮੇਸ਼ ਸਿੰਘ ਸਿੱਧੂ, ਕਾਂਗਰਸ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਜ ਸਿੰਘ ਲੌਂਗੋਵਾਲ, ਆਪ ਸੀਨੀਅਰ ਆਗੂ ਬਲਵਿੰਦਰ ਸਿੰਘ ਢਿੱਲੋਂ, ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਸੀਨੀਅਰ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ, ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਸਮਾਜ ਸੇਵਕ ਅਸੋਕ ਕੁਮਾਰ ਬਬਲੀ, ਆਪ ਬੀ.ਸੀ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਾਜ ਸਿੰਘ ਰਾਜੂ, ਬਲਕਾਰ ਸਿੰਘ ਸਿੱਧੂ, ਸੁਖਪਾਲ ਸਿੰਘ ਬਾਜਵਾ, ਮੁਖਤਿਆਰ ਸਿੰਘ ਰਾਓ, ਮਾਸਟਰ ਨਰਿੰਦਰ ਸਰਮਾ, ਆਪ ਆਗੂ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਮਾਜ ਸੇਵਕ ਬੰਟੀ ਮਾਨ, ਯਾਦਵਿੰਦਰ ਸਿੰਘ ਵਿੱਕੀ ਕੌਲੇਕਾ, ਕੌਂਸਲਰ ਜਸਪ੍ਰੀਤ ਕੌਰ, ਕੌਸਲਰ ਗੁਰਮੀਤ ਸਿੰਘ ਲੱਲੀ, ਸਿਸਨਪਾਲ ਗਰਗ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਸ੍ਰੀਮਤੀ ਸੁਸਮਾ ਰਾਣੀ, ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਸੂਬੇਦਾਰ ਮੇਲਾ ਸਿੰਘ, ਸਾਬਕਾ ਮੀਤ ਪ੍ਰਧਾਨ ਤੇ ਮੋਜ਼ੂਦਾ ਕੌਂਸਲਰ ਨਸੀਬ ਕੌਰ ਚੋਟੀਆਂ, ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਰੀਤੂ ਗੋਇਲ, ਕੌਸਲਰ ਬਲਜਿੰਦਰ ਕੌਰ ਗੁਮਟੀ, ਪ੍ਰੀਤਮ ਸਿੰਘ ਹੌਲਦਾਰ, ਸਰਪੰਚ ਜਗਸੀਰ ਸਿੰਘ ਢਿੱਲੋਂ ਸਰਪੰਚ ਦਰਸਨ ਸਿੰਘ ਜੱਸੇਕਾ, ਮਾਸਟਰ ਭਰਗਾਨੰਦ ਸ਼ਰਮਾ, ਪ੍ਰੀਤਮ ਸਿੰਘ ਢਿੱਲੋਂ, ਡਾ. ਅੰਮ੍ਰਿਤਪਾਲ ਸਿੰਘ ਸਿੱਧੂ ਓ.ਐਸ.ਡੀ (ਅਮਨ ਅਰੋੜਾ) ਸੰਜ਼ੂ ਸੁਨਾਮ ਦਫ਼ਤਰ, ਡਾ. ਮਨੀਸ਼ ਕੁਮਾਰ ਸ਼ੈਲੂ, ਸਰਪੰਚ ਗੁਰਦੀਪ ਸਿੰਘ ਤਕੀਪੁਰ, ਬਾਬਾ ਸਤਗੁਰ ਸਿੰਘ, ਗੁਰਸੇਵਕ ਸਿੰਘ ਸਿੱਧੂ, ਡਾ. ਮਾਲਵਿੰਦਰ ਸਿੰਘ ਮਾਲੀ, ਜੁਗਰਾਜ ਸਿੰਘ ਸਰਪੰਚ ਮੰਡੇਰ ਕਲਾਂ, ਮੱਖਣ ਸਿੰਘ ਸਾਬਕਾ ਸਰਪੰਚ ਮੰਡੇਰ ਕਲਾਂ, ਸਰਪੰਚ ਗੋਬਿੰਦ ਸਿੰਘ ਲੌਂਗੋਵਾਲ, ਸਰਪੰਚ ਲਖਵੀਰ ਸਿੰਘ ਲੱਖੀ, ਸਰਪੰਚ ਗੁਰਬਖਸੀਸ ਸਿੰਘ ਮੰਡੇਰ ਖੁਰਦ, ਭਾਜਪਾ ਦੇ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਵਿਜੇ ਗੋਇਲ, ਸਰਪੰਚ ਭੀਮ ਦਾਸ ਬਾਵਾ, ਸਾਬਕਾ ਪ੍ਰਿੰਸੀਪਲ ਜ਼ੋਰਾ ਸਿੰਘ ਵਾਲੀਆ, ਸਰਪੰਚ ਪ੍ਰਿਤਪਾਲ ਸਿੰਘ ਦਿਆਲਗੜ, ਸਰਪੰਚ ਪਰਮਜੀਤ ਸਿੰਘ ਪੰਮਾ, ਪਰਮਜੀਤ ਸਿੰਘ ਸਿੱਧੂ, ਮਾਸਟਰ ਗੁਰਵਿੰਦਰ ਸਿੰਘ, ਬਾਬਾ ਕੁਲਵੰਤ ਸਿੰਘ ਕਾਂਤੀ, ਪੂਰਨ ਸਿੰਘ ਦੁੱਲਟ, ਗੁਰਮੇਲ ਸਿੰਘ ਚੋਟੀਆਂ, ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਅਮਰਜੀਤ ਸਿੰਘ ਗਿੱਲ, ਕਾਲਾ ਰਾਮ ਮਿੱਤਲ, ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਜਗਦੇਵ ਸਿੰਘ ਲੋਹਾਖੇੜਾ, ਨਿਗਮ ਖਾਨ, ਆੜ੍ਹਤੀਆ ਮੰਗਤ ਰਾਏ ਮੰਗੂ, ਸੇਠ ਭੀਮ ਸੈਨ, ਪ੍ਰਧਾਨ ਬਲਵਿੰਦਰ ਸਿੰਘ, ਬਲਕਾਰ ਸਿੰਘ ਸੰਗਾਲਾ, ਚੇਅਰਮੈਨ ਜਗਤਾਰ ਸਿੰਘ, ਸਰਪੰਚ ਨਿਹਾਲ ਸਿੰਘ, ਸਰਪੰਚ ਜੁਗਰਾਜ ਸਿੰਘ, ਸਰਪੰਚ ਲੱਕੀ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਟ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ …