ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਵਾਹਰ ਲਾਲ ਯੁਵਕ ਕੇਂਦਰ ਹਰਿਦੁਆਰ ਵਲੋਂ
ਕਰਵਾਏ ਗਏ ਪ੍ਰੋਗਰਾਮ ਵਿੱਚ ਕੌਮੀ ਜਨਰਲ ਸਕੱਤਰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਸ੍ਰੀ ਪਦਮ ਪ੍ਰਕਾਸ਼ ਨੇ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।ਇਸ ਸਮੇਂ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ, ਬ੍ਰਾਹਮਣ ਸਭਾ ਦੇ ਪ੍ਰਧਾਨ ਹਰ ਭਗਵਾਨ ਸ਼ਰਮਾ, ਜਿਲ੍ਹਾ ਪ੍ਰਧਾਨ ਸੁਨਾਮ ਨੰਦ ਲਾਲ ਸ਼ਰਮਾ ਸਮੇਤ ਹੋਰ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media