Thursday, April 3, 2025
Breaking News

ਮਾਤਾ ਕੁਲਦੀਪ ਕੌਰ ਬਰਾੜ ਨੂੰ ਵੱਖ-ਵੱਖ ਸ਼ਖਸੀਅਤਾਂ ਨੇ ਭੇਟ ਕੀਤੀਆਂ ਸ਼ਰਧਾਂਜਲੀਆਂ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੀ ਧਰਮ ਪਤਨੀ ਤੇ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ (ਸੱਸ ਮਾਤਾ) ਅਤੇ ਸੀਨੀਅਰ ਆਪ ਆਗੂ ਕਮਲ ਬਰਾੜ ਦੇ ਮਾਤਾ ਬੀਬੀ ਕੁਲਦੀਪ ਕੌਰ ਬਰਾੜ ਦਾ ਲੰਬੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ।ਵੱਖ-ਵੱਖ ਬੁਲਾਰਿਆਂ ਨੇ ਮਾਤਾ ਕੁਲਦੀਪ ਕੌਰ ਬਾਰੇ ਬੋਲਦਿਆਂ ਕਿਹਾ ਕਿ ਬੀਬੀ ਬਰਾੜ ਦੇ ਚਲੇ ਜਾਣ ਪਰਿਵਾਰ ਅਤੇ ਇਲਾਕਾ ਵਾਸੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਸਮੇਂ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬਾਬੂ ਰਜਿੰਦਰ ਦੀਪਾ, ਸ੍ਰੀਮਤੀ ਪਰਮੇਸ਼ਰੀ ਦੇਵੀ (ਮਾਤਾ ਅਮਨ ਅਰੋੜਾ) ਸੰਜੀਵ ਕੁਮਾਰ ਸੰਜੂ ਪੀ.ਏ, ਮਹਿੰਦਰ ਸਿੰਘ ਸਿੱਧੂ ਚੇਅਰਮੈਨ (ਪਨਸੀਡ) ਹਰਜੀਤ ਸਿੰਘ ਸਜੁੰਮਾ, ਜਥੇਦਾਰ ਉਦੇ ਸਿੰਘ, ਚੇਅਰਮੈਨ ਜੀਤ ਸਿੰਘ ਸਿੱਧੂ, ਹਰਮੇਸ਼ ਸਿੰਘ ਸਿੱਧੂ, ਆਪ ਸੀਨੀਅਰ ਆਗੂ ਬਲਵਿੰਦਰ ਸਿੰਘ ਢਿੱਲੋਂ, ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਸੀਨੀਅਰ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ, ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਸਮਾਜ ਸੇਵਕ ਅਸੋਕ ਕੁਮਾਰ ਬਬਲੀ, ਫਰੀਡਮ ਫਾਈਟਰ ਜਥੇਬੰਦੀ ਦੇ ਸੂਬਾ ਪ੍ਰਧਾਨ ਬੀਬੀ ਸਮਿੰਦਰ ਕੌਰ ਗਿੱਲ, ਡੈਮੋਕਰੈਟਿਕ ਹਿਊਮਨ ਪਾਵਰ ਆਰਗੀਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾ ਮੀਤ ਪ੍ਰਧਾਨ ਤਰਨਪ੍ਰੀਤ ਸਿੰਘ ਬਲਿੰਗ, ਸ਼੍ਰੋਮਣੀ ਅਕਾਲੀ ਦਲ (ਅ) ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸਮਾਜ ਸੇਵਕ ਮਨੀਸ਼ ਕੁਮਾਰ ਮੋਨਾ, ਆਪ ਬੀ.ਸੀ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਾਜ ਸਿੰਘ ਰਾਜੂ, ਬਲਕਾਰ ਸਿੰਘ ਸਿੱਧੂ, ਸੁਖਪਾਲ ਸਿੰਘ ਬਾਜਵਾ, ਮੁਖਤਿਆਰ ਸਿੰਘ ਰਾਓ, ਮਾਸਟਰ ਨਰਿੰਦਰ ਸਰਮਾ, ਆਪ ਆਗੂ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਮਾਜ ਸੇਵਕ ਬੰਟੀ ਮਾਨ, ਯਾਦਵਿੰਦਰ ਸਿੰਘ ਵਿੱਕੀ ਕੌਲੇਕਾ, ਕੌਂਸਲਰ ਜਸਪ੍ਰੀਤ ਕੌਰ, ਕੌਸਲਰ ਗੁਰਮੀਤ ਸਿੰਘ ਲੱਲੀ, ਸ਼ਿਸ਼ਨਪਾਲ ਗਰਗ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਸੂਬੇਦਾਰ ਮੇਲਾ ਸਿੰਘ, ਸਾਬਕਾ ਮੀਤ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਨਸੀਬ ਕੌਰ ਚੋਟੀਆਂ, ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਰੀਤੂ ਗੋਇਲ, ਕੌਂਸਲਰ ਬਲਜਿੰਦਰ ਕੌਰ ਗੁਮਟੀ, ਪ੍ਰੀਤਮ ਸਿੰਘ ਹੌਲਦਾਰ, ਸਰਪੰਚ ਜਗਸੀਰ ਸਿੰਘ ਢਿੱਲੋਂ ਸਰਪੰਚ ਦਰਸ਼ਨ ਸਿੰਘ ਜੱਸੇਕਾ, ਮਾਸਟਰ ਭਰਗਾਨੰਦ ਸ਼ਰਮਾ, ਪ੍ਰੀਤਮ ਸਿੰਘ ਢਿੱਲੋਂ, ਡਾ. ਚੰਦ ਸਿੰਘ ਚੱਠਾ ਗੁਰਸੇਵਕ ਸਿੰਘ ਸਿੱਧੂ, ਜਥੇਦਾਰ ਮਹਿੰਦਰ ਸਿੰਘ ਦੁੱਲਟ, ਹਰਦੇਵ ਸਿੰਘ ਭੱਠਲ, ਸਾਬਕਾ ਪ੍ਰਧਾਨ ਬੁਧ ਰਾਮ, ਕਰਨੈਲ ਸਿੰਘ ਜੱਸੇਕਾ, ਸੇਠ ਮੰਗਤ ਰਾਏ ਮੰਗੂ ਆੜਤੀਆ, ਸਰਪੰਚ ਗੁਰਦੀਪ ਸਿੰਘ ਤਕੀਪੁਰ, ਸਾਬਕਾ ਸਰਪੰਚ ਮੱਖਣ ਸਿੰਘ ਮੰਡੇਰ ਕਲਾਂ, ਸਰਪੰਚ ਜੁਗਰਾਜ ਸਿੰਘ ਮੰਡੇਰ ਕਲਾਂ, ਠੇਕੇਦਾਰ ਮਹਿੰਦਰਪਾਲ ਸਿੰਘ ਭੋਲਾ, ਬਲਕਾਰ ਸਿੰਘ ਸੰਗਾਲਾ, ਚੇਅਰਮੈਨ ਮਾਰਕੀਟ ਕਮੇਟੀ ਚੀਮਾ ਗੀਤੀ ਮਾਨ, ਜਗਜੀਤ ਸਿੰਘ ਜੱਗਾ ਸਾਬਕਾ ਡਾ. ਮਨੀਸ਼ ਕੁਮਾਰ ਸ਼ੈਲੂ, ਬਾਬਾ ਸਤਗੁਰ ਸਿੰਘ, ਗੁਰਸੇਵਕ ਸਿੰਘ ਸਿੱਧੂ, ਡਾ. ਮਾਲਵਿੰਦਰ ਸਿੰਘ ਮਾਲੀ, ਜੁਗਰਾਜ ਸਿੰਘ ਸਰਪੰਚ ਮੰਡੇਰ ਕਲਾਂ, ਮੱਖਣ ਸਿੰਘ ਸਾਬਕਾ ਸਰਪੰਚ ਮੰਡੇਰ ਕਲਾਂ, ਸਰਪੰਚ ਗੋਬਿੰਦ ਸਿੰਘ ਲੌਂਗੋਵਾਲ, ਸਰਪੰਚ ਲਖਵੀਰ ਸਿੰਘ ਲੱਖੀ, ਸਰਪੰਚ ਗੁਰਬਖਸੀਸ ਸਿੰਘ ਮੰਡੇਰ ਖੁਰਦ, ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਵਿਜੇ ਗੋਇਲ, ਸਰਪੰਚ ਭੀਮ ਦਾਸ ਬਾਵਾ, ਸਾਬਕਾ ਪ੍ਰਿੰਸੀਪਲ ਜ਼ੋਰਾ ਸਿੰਘ ਵਾਲੀਆ, ਸਰਪੰਚ ਪ੍ਰਿਤਪਾਲ ਸਿੰਘ ਦਿਆਲਗੜ, ਸਰਪੰਚ ਪਰਮਜੀਤ ਸਿੰਘ ਪੰਮਾ, ਪਰਮਜੀਤ ਸਿੰਘ ਸਿੱਧੂ, ਮਾਸਟਰ ਗੁਰਵਿੰਦਰ ਸਿੰਘ, ਬਾਬਾ ਕੁਲਵੰਤ ਸਿੰਘ ਕਾਂਤੀ, ਪੂਰਨ ਸਿੰਘ ਦੱਲਟ, ਗੁਰਮੇਲ ਸਿੰਘ ਚੋਟੀਆਂ, ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਅਮਰਜੀਤ ਸਿੰਘ ਗਿੱਲ, ਕਾਲਾ ਰਾਮ ਮਿੱਤਲ, ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਜਗਦੇਵ ਸਿੰਘ ਲੋਹਾਖੇੜਾ, ਨਿਗਮ ਖਾਨ, ਆੜ੍ਹਤੀਆ ਮੰਗਤ ਰਾਏ ਮੰਗੂ, ਸੇਠ ਭੀਮ ਸੈਨ, ਪ੍ਰਧਾਨ ਬਲਵਿੰਦਰ ਸਿੰਘ, ਬਲਕਾਰ ਸਿੰਘ ਸੰਗਾਲਾ, ਚੇਅਰਮੈਨ ਜਗਤਾਰ ਸਿੰਘ, ਸਰਪੰਚ ਨਿਹਾਲ ਸਿੰਘ, ਸਰਪੰਚ ਜੁਗਰਾਜ ਸਿੰਘ, ਸਰਪੰਚ ਲੱਕੀ ਸਿੰਘ ਬਸਪਾ ਦੇ ਨੌਜਵਾਨ ਆਗੂ ਕਸ਼ਮੀਰ ਸਿੰਘ, ਸਮਾਜ ਸੇਵਕ ਸ਼ਿਸ਼ਨਪਾਲ ਗਰਗ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੰਗੂ ਰਾਮ, ਪਾਲੀ ਰਾਮ ਭੱਠੇ ਵਾਲ਼ੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਮਾਸਟਰ ਮੁਨੀਸ਼ ਕੁਮਾਰ, ਮਦਨ ਲਾਲ ਚੌਧਰੀ, ਛੱਜੂ ਮੱਲ, ਪ੍ਰਧਾਨ ਅੰਮ੍ਰਿਤਪਾਲ ਸਿੰਗਲਾ, ਬੁੱਧ ਰਾਮ ਗਰਗ, ਸਰਪੰਚ ਕਾਲਾ ਭੁੱਲਰ ਸਾਬਕਾ ਸਰਪੰਚ ਜਗਦੇਵ ਸਿੰਘ ਬਹਿਣੀਵਾਲ ਪਿੰਡੀ ਕੇਹਰ ਸਿੰਘ ਵਾਲਾ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਆਪ ਦੇ ਬਲਾਕ ਲੌਂਗੋਵਾਲ ਪ੍ਰਧਾਨ ਵਿੱਕੀ ਵਸ਼ਿਸ਼ਟ, ਸਮਾਜ ਸੇਵਕ ਜੱਗੀ ਗਿੱਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਭਾਲ, ਡਾ. ਰਾਜਿੰਦਰ ਸਿੰਘ ਠੀਕਰੀਵਾਲਾ, ਲਾਲਾ ਕਿਣਕ ਲਾਲ, ਚਮਕੌਰ ਸਿੰਘ ਪੀ.ਏ, ਬਾਲਕ੍ਰਿਸ਼ਨ, ਭੀਮ ਸੈਨ, ਆਪ ਨੇਤਾ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਾਬਕਾ ਸਰਪੰਚ ਬੁੱਧ ਸਿੰਘ, ਸੁਰਜੀਤ ਸਿੰਘ ਮੱਸੇਕਾ ਸਾਬਕਾ ਸਰਪੰਚ ਹੈਪੀ ਮੰਡੇਰ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸੁਮਿਤ ਮੰਗਲਾ, ਨਗਰ ਕੌਂਸਲ ਲੌਂਗੋਵਾਲ ਦੇ ਕਲਰਕ ਦਰਸ਼ਨ ਸਿੰਘ, ਸਤਵੀਰ ਸਿੰਘ, ਮੇਜਰ ਸਿੰਘ, ਰਾਜੀਵ ਕੁਮਾਰ ਸੁਪਰਵਾਈਜ਼ਰ ਬਲਕਾਰ ਸਿੰਘ, ਤਰਕਸ਼ੀਲ ਆਗੂ ਕਮਲਜੀਤ ਵਿੱਕੀ, ਜੁਝਾਰ ਲੌਂਗੋਵਾਲ, ਪੱਤਰਕਾਰ ਮੱਖਣ ਸਿੰਘ ਸ਼ਾਹਪੁਰ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਲਖਵੀਰ ਸਿੰਘ ਤੇ ਲੌਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ।ਸਟੇਜ ਸਕੱਤਰ ਦੀ ਭੂਮਿਕਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਨਰਲ ਸਕੱਤਰ ਅਮਰਜੀਤ ਸਿੰਘ ਗਿੱਲ ਨੇ ਨਿਭਾਈ।

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …