ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਬੀਰ ਸਿੰਘ ਬਾਦਲ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜ਼ਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜ਼ਮਾਨੀ ਕੀਤੀ ਹੈ ਅਤੇ ਆਸ ਹੈ ਕਿ. ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿੱਚ ਭਵਿੱਖੀ ਤਰਜ਼ੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media