Wednesday, December 31, 2025

ਸਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

PPN230302

ਬਠਿੰਡਾ, 23  ਮਾਰਚ (ਜਸਵਿੰਦਰ ਸਿੰਘ ਜੱਸੀ )-  ਸਥਾਨਕ ਬਠਿੰਡਾ ਯੂਥ ਕਲੱਬਜ ਆਰਗੇਨਾੲੀਜੇਸ਼ਨ (ਰਜਿ) ਪੰਜਾਬ ਵਲੋਂ  ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ । ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਹਜੂਰਾ ਸਿੰਘ ਜੀ ਖਿਆਲੀ ਵਾਲਾ ਵਾਲਿਆਂ ਨੇ ਰਿਬਨ ਕੱਟ ਕੇ ਦਫਤਰ ਦਾ ਉਦਘਾਟਨ ਕੀਤਾ । ਬਾਬਾ ਹਜ਼ੂਰਾ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿਖਿਆਵਾਂ ਤੇ ਚੱਲਣ ਲਈ ਕਿਹਾ।

PPN230303

ਜਦਕਿ ਕਲੱਬ ਮੈਂਬਰਾਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਦਵਾਨਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਵਤੇ ਉਨਾਂ ਦੀ ਵਿਚਾਰਧਾਰਾ ਬਾਰੇ ਚਾਨਣਾ ਪਾਇਆ।  ਇਸ ਅਵਸਰ ‘ਤੇ ਜਸਵੀਰ ਸਿੰਘ, ਹਰਦੀਪ ਸਿੰਘ ਨੰਬਰਦਾਰ, ਦੀਪ ਖਿਆਲਾ, ਜੱਗਾ ਸਿੰਘ ਬਰਾੜ, ਪ੍ਰੋ. ਸਰਵਨ ਕੁਮਾਰ, ਸਾਧੂ ਰਾਮ ਕੁਸ਼ਲਾ ਅਤੇ ਸਮੁਹ ਕੱਲਬ ਮੈਂਬਰ ਹਾਜਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply