Saturday, October 3, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਬਾਬਾ ਨਰੈਣ ਦਾਸ ਜੈਦ ਪੱਤੀ ਕਸਬਾ ਲੌਂਗੋਵਾਲ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਦੌਰਾਨ ਸੇਵਾ ਕਰਦੀਆਂ ਸੰਗਤਾਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …