Saturday, November 15, 2025

ਵਿਜੇ ਰੁਪਾਣੀ ਦੇ ਸਦੀਵੀ ਵਿਛੋੜੇ ਨਾਲ ਪੰਜਾਬ ਭਾਜਪਾ ਨੂੰ ਪਿਆ ਵੱਡਾ ਘਾਟਾ – ਪ੍ਰੋ. ਖਿਆਲਾ

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀ ਅਹਿਮਦਾਬਾਦ ਹਵਾਈ ਹਾਦਸੇ ਦੀ ਦੁਖਾਂਤ `ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਨ੍ਹਾਂ ਕਿਹਾ ਕਿ ਇਸ ਹਾਦਸੇ ਕਾਰਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ਼ ਵਿਜੇ ਰੂਪਾਣੀ ਦੇ ਸਦੀਵੀ ਵਿਛੋੜੇ ਨਾਲ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …