Saturday, October 17, 2026

ਜਨਮ ਦਿਨ ਮੁਬਾਰਕ – ਹਰਕੀਰਤ ਕੌਰ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਮਨਪ੍ਰੀਤ ਸਿੰਘ ਪਿਤਾ ਅਤੇ ਮਾਤਾ ਸ੍ਰੀਮਤੀ ਸੁਖਵਿੰਦਰ ਕੌਰ ਵਾਸੀ ਚੌਕ ਬਾਬਾ ਭੌੜੀ ਵਾਲਾ ਅੰਮ੍ਰਿਤਸਰ ਨੂੰ ਹੋਣਹਾਰ ਬੇਟੀ ਹਰਕੀਰਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।